Indian

Aarti Satinder Sartaj Mp3 Download in High Quality [HQ] Audio

Aarti Satinder Sartaj Mp3 Download – Aarti is an audio track by Satinder Sartaj. 

 

  • Song Title: Aarti (Aqeedat-E-Sartaaj)
  • Lyricist(s): Satinder Sartaaj
  • Musician(s): Beat Minister
  • Native Language: Gurmukhi
  • Singer(s): Satinder Sartaaj

aarti satinder sartaj mp3 download

Lyrics of the Song

ਆਰਤੀ ਧਨਾਸਰੀ ਮਹਲਾ ੧

ਗਗਨ ਮੈ ਥਾਲੁ ਰਵਿ ਚੰਦੁ ਦੀਪਕ 

ਬਨੇ ਤਾਰਿਕਾ ਮੰਡਲ ਜਨਕ ਮੋਤੀ ॥

ਧੂਪੁ ਮਲਆਨਲੋ ਪਵਣੁ ਚਵਰੋ ਕਰੇ 

ਸਗਲ ਬਨਰਾਇ ਫੂਲੰਤ ਜੋਤੀ ॥੧॥

 

ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ 

ਆਰਤੀ ॥

ਅਨਹਤਾ ਸਬਦ ਵਾਜੰਤ ਭੇਰੀ ॥੧॥ 

ਰਹਾਉ ॥

ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ

 ਸਹਸ ਮੂਰਤਿ ਨਨਾ ਏਕ ਤੋਹੀ ॥

ਸਹਸ ਪਦ ਬਿਮਲ ਨਨ ਏਕ ਪਦ ਗੰਧ 

ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥

 

ਸਭ ਮਹਿ ਜੋਤਿ ਜੋਤਿ ਹੈ ਸੋਇ ॥

ਤਿਸ ਕੈ ਚਾਨਣਿ ਸਭ ਮਹਿ ਚਾਨਣੁ 

ਹੋਇ ॥

ਗੁਰ ਸਾਖੀ ਜੋਤਿ ਪਰਗਟੁ ਹੋਇ ॥

ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥

ਹਰਿ ਚਰਣ ਕਮਲ ਮਕਰੰਦ ਲੋਭਿਤ 

ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥

ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ 

ਹੋਇ ਜਾ ਤੇ ਤੇਰੈ ਨਾਮਿ ਵਾਸਾ ॥੪॥੧॥੭॥੯॥

 

ਧਨਾਸਰੀ ਭਗਤ ਰਵਿਦਾਸ ਜੀ ਕੀ

ਨਾਮੁ ਤੇਰੋ ਆਰਤੀ ਮਜਨੁ ਮੁਰਾਰੇ ॥

ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ ॥੧॥ ਰਹਾਉ ॥

ਨਾਮੁ ਤੇਰੋ ਆਸਨੋ ਨਾਮੁ ਤੇਰੋ ਉਰਸਾ 

ਨਾਮੁ ਤੇਰਾ ਕੇਸਰੋ ਲੇ ਛਿਟਕਾਰੇ ॥

ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ 

ਘਸਿ ਜਪੇ ਨਾਮੁ ਲੇ ਤੁਝਹਿ ਕਉ ਚਾਰੇ ॥੧॥

 

ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ 

ਤੇਰੋ ਤੇਲੁ ਲੇ ਮਾਹਿ ਪਸਾਰੇ ॥

ਨਾਮ ਤੇਰੇ ਕੀ ਜੋਤਿ ਲਗਾਈ ਭਇਓ 

ਉਜਿਆਰੋ ਭਵਨ ਸਗਲਾਰੇ ॥੨॥

ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ ਭਾਰ 

ਅਠਾਰਹ ਸਗਲ ਜੂਠਾਰੇ ॥

ਤੇਰੋ ਕੀਆ ਤੁਝਹਿ ਕਿਆ ਅਰਪਉ 

ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥੩॥

 

ਦਸ ਅਠਾ ਅਠਸਠੇ ਚਾਰੇ ਖਾਣੀ ਇਹੈ 

ਵਰਤਣਿ ਹੈ ਸਗਲ ਸੰਸਾਰੇ ॥

ਕਹੈ ਰਵਿਦਾਸੁ ਨਾਮੁ ਤੇਰੋ ਆਰਤੀ ਸਤਿ 

ਨਾਮੁ ਹੈ ਹਰਿ ਭੋਗ ਤੁਹਾਰੇ ॥੪॥੩॥

 

ਸ੍ਰੀ ਸੈਣੁ ॥

ਧੂਪ ਦੀਪ ਘ੍ਰਿਤ ਸਾਜਿ ਆਰਤੀ ॥

ਵਾਰਨੇ ਜਾਉ ਕਮਲਾ ਪਤੀ ॥੧॥

 

ਮੰਗਲਾ ਹਰਿ ਮੰਗਲਾ ॥

ਨਿਤ ਮੰਗਲੁ ਰਾਜਾ ਰਾਮ ਰਾਇ ਕੋ ॥੧॥ ਰਹਾਉ ॥

 

ਊਤਮੁ ਦੀਅਰਾ ਨਿਰਮਲ ਬਾਤੀ ॥

ਤੁਹੀ ਨਿਰੰਜਨੁ ਕਮਲਾ ਪਾਤੀ ॥੨॥

ਰਾਮਾ ਭਗਤਿ ਰਾਮਾਨੰਦੁ ਜਾਨੈ ॥

ਪੂਰਨ ਪਰਮਾਨੰਦੁ ਬਖਾਨੈ ॥੩॥

 

ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥

ਸੈਨੁ ਭਣੈ ਭਜੁ ਪਰਮਾਨੰਦੇ ॥੪॥੨॥

 

ਪ੍ਰਭਾਤੀ ॥

ਸੁੰਨ ਸੰਧਿਆ ਤੇਰੀ ਦੇਵ ਦੇਵਾਕਰ 

ਅਧਪਤਿ ਆਦਿ ਸਮਾਈ ॥

ਸਿਧ ਸਮਾਧਿ ਅੰਤੁ ਨਹੀ ਪਾਇਆ 

ਲਾਗਿ ਰਹੇ ਸਰਨਾਈ ॥੧॥

 

ਲੇਹੁ ਆਰਤੀ ਹੋ ਪੁਰਖ ਨਿਰੰਜਨ 

ਸਤਿਗੁਰ ਪੂਜਹੁ ਭਾਈ ॥

ਠਾਢਾ ਬ੍ਰਹਮਾ ਨਿਗਮ ਬੀਚਾਰੈ 

ਅਲਖੁ ਨ ਲਖਿਆ ਜਾਈ ॥੧॥ ਰਹਾਉ ॥

 

ਤਤੁ ਤੇਲੁ ਨਾਮੁ ਕੀਆ ਬਾਤੀ 

ਦੀਪਕੁ ਦੇਹ ਉਜ੍ਯ੍ਯਾਰਾ ॥

ਜੋਤਿ ਲਾਇ ਜਗਦੀਸ ਜਗਾਇਆ 

ਬੂਝੈ ਬੂਝਨਹਾਰਾ ॥੨॥

 

ਪੰਚੇ ਸਬਦ ਅਨਾਹਦ ਬਾਜੇ ਸੰਗੇ 

ਸਾਰਿੰਗਪਾਨੀ ॥

ਕਬੀਰ ਦਾਸ ਤੇਰੀ ਆਰਤੀ ਕੀਨੀ 

ਨਿਰੰਕਾਰ ਨਿਰਬਾਨੀ ॥੩॥੫॥

 

ਧੰਨਾ ॥

ਗੋਪਾਲ ਤੇਰਾ ਆਰਤਾ ॥

ਜੋ ਜਨ ਤੁਮਰੀ ਭਗਤਿ ਕਰੰਤੇ ਤਿਨ 

ਕੇ ਕਾਜ ਸਵਾਰਤਾ ॥੧॥ ਰਹਾਉ ॥

 

ਦਾਲਿ ਸੀਧਾ ਮਾਗਉ ਘੀਉ ॥

ਹਮਰਾ ਖੁਸੀ ਕਰੈ ਨਿਤ ਜੀਉ ॥

ਪਨ੍ਹ੍ਹੀਆ ਛਾਦਨੁ ਨੀਕਾ ॥

ਅਨਾਜੁ ਮਗਉ ਸਤ ਸੀ ਕਾ ॥੧॥

 

ਗਊ ਭੈਸ ਮਗਉ ਲਾਵੇਰੀ ॥

ਇਕ ਤਾਜਨਿ ਤੁਰੀ ਚੰਗੇਰੀ ॥

ਘਰ ਕੀ ਗੀਹਨਿ ਚੰਗੀ ॥

 

ਜਨੁ ਧੰਨਾ ਲੇਵੈ ਮੰਗੀ ॥੨॥੪॥

 

Aarti Satinder Sartaj Mp3 Download Here

 

Also Download: Teri Nazar Ashrafi Mp3 Song Download in High Definition [HD] Audio

 

Gaurav Gupta

To be happy one needs a reason and to become sad, a reason too. Take control of your life and nobody can control what you feel.
Back to top button